੨ ਕੁਰਿੰਥੀਆਂ ਨੂੰ 9:10-11
੨ ਕੁਰਿੰਥੀਆਂ ਨੂੰ 9:10-11 PUNOVBSI
ਅਤੇ ਜਿਹੜਾ ਬੀਜਣ ਵਾਲੇ ਨੂੰ ਬੀ ਅਰ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀ ਦੇਵੇਗਾ ਅਤੇ ਉਹ ਦਾ ਵਾਧਾ ਕਰੇਗਾ ਅਤੇ ਤੁਹਾਡੇ ਧਰਮ ਦੇ ਫਲ ਨੂੰ ਵਧਾਵੇਗਾ ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਸਖਾਵਤ ਲਈ ਧਨੀ ਹੋ ਜਾਓ ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ