੨ ਪਤਰਸ 3:11-12
੨ ਪਤਰਸ 3:11-12 PUNOVBSI
ਜਦੋਂ ਏਹ ਸੱਭੇ ਵਸਤਾਂ ਇਉਂ ਢਲ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕੇਹੋ ਜੇਹੇ ਹੋਣਾ ਚਾਹੀਦਾ ਹੈ ? ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ ਜਿਹ ਦੇ ਕਾਰਨ ਅਕਾਸ਼ ਬਲ ਕੇ ਢਲ ਜਾਣਗੇ ਅਤੇ ਮੂਲ ਵਸਤਾਂ ਵੱਡੇ ਤਾਉ ਨਾਲ ਤਪ ਕੇ ਪੱਘਰ ਜਾਣਗੀਆਂ