੨ ਸਮੂਏਲ 7:12-14
੨ ਸਮੂਏਲ 7:12-14 PUNOVBSI
ਅਤੇ ਜਦ ਤੇਰੇ ਦਿਨ ਪੂਰੇ ਹੋਣਗੇ ਅਤੇ ਤੂੰ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਰਹੇਂਗਾ ਅਤੇ ਤਾਂ ਮੈਂ ਤੇਰੇ ਪਿੱਛੋਂ ਤੇਰੀ ਸੰਤਾਨ ਨੂੰ ਜੋ ਤੇਰੇ ਤੁਖਮ ਤੋਂ ਹੋਵੇਗੀ ਖਲ੍ਹਿਆਰਾਂਗਾ ਅਤੇ ਉਹ ਦੇ ਰਾਜ ਨੂੰ ਪੱਕਾ ਕਰਾਂਗਾ ਉਹ ਮੇਰੇ ਨਾਮ ਦਾ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੇ ਰਾਜ ਦੀ ਗੱਦੀ ਨੂੰ ਸਦੀਪਕ ਤੋੜੀ ਟਿਕਾਈ ਰੱਖਾਂਗਾ ਅਤੇ ਮੈਂ ਉਹ ਦਾ ਪਿਤਾ ਬਣਾਂਗਾ ਅਰ ਉਹ ਮੇਰਾ ਪੁੱਤ੍ਰ ਹੋਵੇਗਾ ਸੋ ਜੇ ਕਦੀ ਉਹ ਦੋਸ਼ ਕਰੇਗਾ ਤਾਂ ਮੈਂ ਉਹ ਨੂੰ ਮਨੁੱਖਾਂ ਦੇ ਬੈਂਤ ਅਤੇ ਆਦਮ ਦੀ ਸੰਤਾਨ ਦੇ ਕੋਟੜਿਆਂ ਨਾਲ ਸਵਾਰਾਂਗਾ