੨ ਤਿਮੋਥਿਉਸ ਨੂੰ 1:12
੨ ਤਿਮੋਥਿਉਸ ਨੂੰ 1:12 PUNOVBSI
ਅਤੇ ਇਸੇ ਕਰਕੇ ਮੈਂ ਇਹ ਦੁਖ ਵੀ ਝੱਲਦਾ ਹਾਂ ਪਰ ਮੈਂ ਸ਼ਰਮਾਉਂਦਾ ਨਹੀਂ ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੀ ਮੈਂ ਪਰਤੀਤ ਕੀਤੀ ਹੈ ਅਤੇ ਮੈਨੂੰ ਵਿਸ਼ਵਾਸ ਹੈ ਭਈ ਉਹ ਮੇਰੀ ਅਮਾਨਤ ਦੀ ਉਸ ਦਿਨ ਤੀਕ ਰਖਵਾਲੀ ਕਰ ਸੱਕਦਾ ਹੈ