ਰਸੂਲਾਂ ਦੇ ਕਰਤੱਬ 13:2-3
ਰਸੂਲਾਂ ਦੇ ਕਰਤੱਬ 13:2-3 PUNOVBSI
ਜਾਂ ਇਹ ਪ੍ਰਭੁ ਦੀ ਉਪਾਸਨਾ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤ੍ਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਵੱਖਰਾ ਕਰੋ ਜਿਹ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ ਤਦ ਉਨ੍ਹਾਂ ਵਰਤ ਰੱਖ ਕੇ ਅਤੇ ਪ੍ਰਾਰਥਨਾ ਕਰ ਕੇ ਉਨ੍ਹਾਂ ਉੱਤੇ ਹੱਥ ਧਰੇ ਅਤੇ ਉਨ੍ਹਾਂ ਨੂੰ ਵਿਦਿਆ ਕੀਤਾ।।