ਰਸੂਲਾਂ ਦੇ ਕਰਤੱਬ 19:11-12
ਰਸੂਲਾਂ ਦੇ ਕਰਤੱਬ 19:11-12 PUNOVBSI
ਪਰਮੇਸ਼ੁਰ ਪੌਲੁਸ ਦੇ ਹੱਥੋਂ ਅਨੋਖੀਆਂ ਕਰਾਮਾਤਾਂ ਵਿਖਾਲਦਾ ਸੀ ਐਥੋਂ ਤੀਕ ਜੋ ਰੁਮਾਲ ਅਰ ਪਟਕੇ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਜਾਂਦੇ ਰਹਿੰਦੇ ਅਰ ਦੁਸ਼ਟ ਆਤਮੇ ਨਿੱਕਲ ਜਾਂਦੇ ਸਨ