YouVersion Logo
Search Icon

ਰਸੂਲਾਂ ਦੇ ਕਰਤੱਬ 2:17

ਰਸੂਲਾਂ ਦੇ ਕਰਤੱਬ 2:17 PUNOVBSI

ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਜੋ ਮੈਂ ਆਪਣੇ ਆਤਮਾ ਵਿੱਚੋਂ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤ੍ਰ ਅਰ ਤੁਹਾਡੀਆਂ ਧੀਆਂ ਅਗੰਮ ਵਾਕ ਕਰਨਗੇ, ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ, ਅਤੇ ਤੁਹਾਡੇ ਬੁੱਢੇ ਸੁਫ਼ਨੇ ਵੇਖਣਗੇ