ਰਸੂਲਾਂ ਦੇ ਕਰਤੱਬ 2:2-4
ਰਸੂਲਾਂ ਦੇ ਕਰਤੱਬ 2:2-4 PUNOVBSI
ਅਰ ਅਚਾਨਕ ਅਕਾਸ਼ ਤੋਂ ਇੱਕ ਗੂੰਜ ਆਈ ਜਿਹੀ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ ਅਤੇ ਉਸ ਨਾਲ ਸਾਰਾ ਘਰ ਜਿੱਥੇ ਓਹ ਬੈਠੇ ਸਨ ਭਰ ਗਿਆ ਅਰ ਉਨ੍ਹਾਂ ਨੂੰ ਅੱਗ ਜਹੀਆਂ ਜੀਭਾਂ ਵੱਖਰੀਆਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਓਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰੀਆਂ ਤਦ ਓਹ ਸੱਭੇ ਪਵਿੱਤ੍ਰ ਆਤਮਾ ਨਾਲ ਭਰ ਗਏ ਅਤੇ ਹੋਰ ਬੋਲੀਆਂ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦਿੱਤਾ।।