ਰਸੂਲਾਂ ਦੇ ਕਰਤੱਬ 20:35
ਰਸੂਲਾਂ ਦੇ ਕਰਤੱਬ 20:35 PUNOVBSI
ਮੈਂ ਤੁਹਾਨੂੰ ਸਭਨਾਂ ਗੱਲਾਂ ਵਿੱਚ ਇਹ ਕਰ ਵਿਖਾਲਿਆ ਭਈ ਤੁਹਾਨੂੰ ਚਾਹੀਦਾ ਹੈ ਕਿ ਓਸੇ ਤਰਾਂ ਮਿਹਨਤ ਕਰ ਕੇ ਨਤਾਣਿਆਂ ਦੀ ਸਹਾਇਤਾ ਕਰੋ ਅਤੇ ਪ੍ਰਭੁ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਫ਼ਰਮਾਇਆ ਸੀ ਭਈ ਲੈਣ ਨਾਲੋਂ ਦੇਣਾ ਹੀ ਮੁਬਾਰਕ ਹੈ।।