ਰਸੂਲਾਂ ਦੇ ਕਰਤੱਬ 21:13
ਰਸੂਲਾਂ ਦੇ ਕਰਤੱਬ 21:13 PUNOVBSI
ਤਦ ਪੌਲੁਸ ਨੇ ਉੱਤਰ ਦਿੱਤਾ, ਇਹ ਤੁਸੀਂ ਕੀ ਕਰਦੇ ਹੋ ਜੋ ਰੋਂਦੇ ਅਤੇ ਮੇਰਾ ਦਿਲ ਤੋਂੜਦੇ ਹੋ? ਕਿਉਂ ਜੋ ਮੈਂ ਪ੍ਰਭੁ ਯਿਸੂ ਦੇ ਨਾਮ ਦੇ ਬਦਲੇ ਯਰੂਸ਼ਲਮ ਵਿੱਚ ਨਿਰਾ ਬੰਨ੍ਹੇ ਜਾਣ ਨੂੰ ਹੀ ਨਹੀਂ ਸਗੋਂ ਮਰਨ ਨੂੰ ਵੀ ਤਿਆਰ ਹਾਂ