ਰਸੂਲਾਂ ਦੇ ਕਰਤੱਬ 7:59-60
ਰਸੂਲਾਂ ਦੇ ਕਰਤੱਬ 7:59-60 PUNOVBSI
ਸੋ ਉਨ੍ਹਾਂ ਨੇ ਇਸਤੀਫ਼ਾਨ ਨੂੰ ਪਥਰਾਹ ਕੀਤਾ ਜੋ ਬੇਨਤੀ ਕਰਦਾ ਅਤੇ ਇਹ ਆਖਦਾ ਸੀ ਕਿ ਹੇ ਪ੍ਰਭੁ ਯਿਸੂ, ਮੇਰੇ ਆਤਮਾ ਨੂੰ ਆਪਣੇ ਕੋਲ ਲੈ ਲੈ! ਫੇਰ ਉਹ ਗੋਡੇ ਟੇਕ ਕੇ ਉੱਚੀ ਬੋਲਿਆ ਕਿ ਹੇ ਪ੍ਰਭੁ ਇਹ ਪਾਪ ਉਨ੍ਹਾਂ ਦੇ ਜੁੰਮੇ ਨਾ ਲਾ! ਅਤੇ ਇਹ ਕਹਿ ਕੇ ਉਹ ਸੌਂ ਗਿਆ, ਅਰ ਸੌਲੁਸ ਉਹ ਦੇ ਮਾਰ ਦੇਣ ਉੱਤੇ ਰਾਜ਼ੀ ਸੀ।।