ਰਸੂਲਾਂ ਦੇ ਕਰਤੱਬ 8:29-31
ਰਸੂਲਾਂ ਦੇ ਕਰਤੱਬ 8:29-31 PUNOVBSI
ਤਾਂ ਆਤਮਾ ਨੇ ਫ਼ਿਲਿੱਪੁਸ ਨੂੰ ਕਿਹਾ ਕਿ ਅਗਾਹਾਂ ਚੱਲ ਅਤੇ ਐਸ ਰਥ ਨਾਲ ਮਿਲ ਜਾਹ ਸੋ ਫ਼ਿਲਿੱਪੁਸ ਨੇ ਉਸ ਵੱਲ ਦੌੜ ਕੇ ਉਸ ਨੂੰ ਯਸਾਯਾਹ ਨਬੀ ਦੀ ਪੋਥੀ ਨੂੰ ਵਾਚਦੇ ਸੁਣਿਆ ਅਤੇ ਕਿਹਾ, ਜੋ ਕੁਝ ਤੁਸੀਂ ਵਾਚਦੇ ਹੋ ਸਮਝਦੇ ਭੀ ਹੋ? ਉਸ ਨੇ ਆਖਿਆ, ਜਦ ਤਾਈਂ ਕੋਈ ਮੈਨੂੰ ਰਾਹ ਨਾ ਦੱਸੇ ਇਹ ਮੈਥੋਂ ਕਿਕੂੰ ਹੋ ਸੱਕੇ? ਫੇਰ ਉਸ ਨੇ ਫ਼ਿਲਿੱਪੁਸ ਅੱਗੇ ਬੇਨਤੀ ਕੀਤੀ ਕਿ ਮੇਰੇ ਨਾਲ ਤੂੰ ਚੜ੍ਹ ਬੈਠ