ਰਸੂਲਾਂ ਦੇ ਕਰਤੱਬ 8:36-38
ਰਸੂਲਾਂ ਦੇ ਕਰਤੱਬ 8:36-38 PUNOVBSI
ਅਤੇ ਓਹ ਰਾਹ ਤੇ ਜਾਂਦੇ ਜਾਂਦੇ ਇੱਕ ਪਾਣੀ ਦੇ ਕੋਲ ਅੱਪੜੇ। ਤਾਂ ਉਸ ਖੋਜੇ ਨੇ ਕਿਹਾ ਕਿ ਵੇਖ, ਪਾਣੀ ਹੈਗਾ । ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ? ਤਦ ਉਹ ਨੇ ਰਥ ਖੜਾ ਕਰਨ ਦਾ ਹੁਕਮ ਕੀਤਾ ਅਤੇ ਫ਼ਿਲਿੱਪੁਸ ਅਤੇ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਉਹ ਨੇ ਉਸ ਨੂੰ ਬਪਤਿਸਮਾ ਦਿੱਤਾ