ਰਸੂਲਾਂ ਦੇ ਕਰਤੱਬ 9:17-18
ਰਸੂਲਾਂ ਦੇ ਕਰਤੱਬ 9:17-18 PUNOVBSI
ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਰ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੁ ਅਰਥਾਤ ਯਿਸੂ ਨੇ ਜੋ ਤੈਨੂੰ ਰਾਹ ਵਿੱਚ ਜਿਸ ਤੋਂ ਤੂੰ ਆਇਆ ਸੀ ਵਿਖਾਈ ਦਿੱਤਾ ਮੈਨੂੰ ਘੱਲਿਆ ਹੈ ਭਈ ਤੂੰ ਸੁਜਾਖਾ ਹੋ ਜਾਵੇਂ ਅਰ ਪਵਿੱਤ੍ਰ ਆਤਮਾ ਨਾਲ ਭਰ ਜਾਵੇਂ ਓਵੇਂ ਉਹ ਦੀਆਂ ਅੱਖਾਂ ਤੋਂ ਛਿਲਕੇ ਜੇਹੇ ਡਿੱਗੇ ਅਤੇ ਉਹ ਸੁਜਾਖਾ ਹੋ ਗਿਆ ਅਤੇ ਉੱਠ ਕੇ ਬਪਤਿਸਮਾ ਲਿਆ ਅਰ ਪਰਸ਼ਾਦ ਛੱਕ ਕੇ ਤਕੜਾ ਹੋ ਗਿਆ।।