YouVersion Logo
Search Icon

ਰਸੂਲਾਂ ਦੇ ਕਰਤੱਬ 9:4-5

ਰਸੂਲਾਂ ਦੇ ਕਰਤੱਬ 9:4-5 PUNOVBSI

ਤਾਂ ਉਹ ਭੂਞੇਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ ਜੋ ਉਹ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? ਉਹ ਨੇ ਆਖਿਆ, ਪ੍ਰਭੁ ਜੀ, ਤੂੰ ਕੌਣ ਹੈਂ? ਉਸ ਨੇ ਕਿਹਾ, ਮੈਂ ਯਿਸੂ ਹਾਂ ਜਿਹ ਨੂੰ ਤੂੰ ਸਤਾਉਂਦਾ ਹੈਂ