YouVersion Logo
Search Icon

ਕੁਲੁੱਸੀਆਂ ਨੂੰ 1:16

ਕੁਲੁੱਸੀਆਂ ਨੂੰ 1:16 PUNOVBSI

ਕਿਉਂ ਜੋ ਅਕਾਸ਼ ਅਤੇ ਧਰਤੀ ਉਤਲੀਆਂ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਹਕੂਮਤਾਂ, ਕੀ ਇਖਤਿਆਰ, ਸੱਭੋ ਕੁਝ ਉਸ ਦੇ ਰਾਹੀਂ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ