ਕੁਲੁੱਸੀਆਂ ਨੂੰ 1:9-10
ਕੁਲੁੱਸੀਆਂ ਨੂੰ 1:9-10 PUNOVBSI
ਇਸ ਕਰਕੇ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਤੁਹਾਡੇ ਲਈ ਇਹ ਪ੍ਰਾਰਥਨਾ ਅਤੇ ਅਰਦਾਸ ਕਰਨ ਤੋਂ ਨਹੀਂ ਹਟਦੇ ਭਈ ਤੁਸੀਂ ਹਰ ਪਰਕਾਰ ਦੇ ਆਤਮਕ ਗਿਆਨ ਅਤੇ ਸਮਝ ਨਾਲ ਉਹ ਦੀ ਇੱਛਿਆ ਦੀ ਪਛਾਣ ਤੋਂ ਭਰਪੂਰ ਹੋ ਜਾਓ ਤਾਂ ਜੋ ਤੁਸੀਂ ਅਜਿਹੀ ਜੋਗ ਚਾਲ ਚੱਲੇ ਜਿਹੜੀ ਪ੍ਰਭੁ ਨੂੰ ਹਰ ਤਰਾਂ ਨਾਲ ਭਾਵੇ ਅਤੇ ਹਰੇਕ ਸ਼ੁਭ ਕਰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵੱਧਦੇ ਰਹੋ