ਕੁਲੁੱਸੀਆਂ ਨੂੰ 3:16-17
ਕੁਲੁੱਸੀਆਂ ਨੂੰ 3:16-17 PUNOVBSI
ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵੱਸੇ ਅਤੇ ਤੁਸੀਂ ਜ਼ਬੂਰਾਂ ਅਤੇ ਭਜਨਾਂ ਅਤੇ ਆਤਮਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਚਿਤਾਰਿਆ ਕਰੋ ਅਤੇ ਕਿਰਪਾ ਨਾਲ ਪਰਮੇਸ਼ੁਰ ਨੂੰ ਆਪਣਿਆਂ ਮਨਾਂ ਵਿੱਚ ਗਾਇਆ ਕਰੋ ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕਰਮ ਸੱਭੋ ਹੀ ਪ੍ਰਭੁ ਯਿਸੂ ਦੇ ਨਾਮ ਉੱਤੇ ਕਰੋ ਅਰ ਉਹ ਦੇ ਰਾਹੀਂ ਪਿਤਾ ਪਰਮੇਸ਼ੁਰ ਦਾ ਧੰਨਵਾਦ ਕਰੋ।।