YouVersion Logo
Search Icon

ਦਾਨੀਏਲ 11:31-32

ਦਾਨੀਏਲ 11:31-32 PUNOVBSI

ਅਤੇ ਜੱਥੇ ਉਸ ਦੀ ਵੱਲੋਂ ਉੱਠਣਗੇ ਅਤੇ ਓਹ ਪਵਿੱਤ੍ਰ ਥਾਂ ਅਰਥਾਤ ਕੋਟ ਨੂੰ ਭਰਿਸ਼ਟ ਕਰਨਗੇ ਅਤੇ ਓਹ ਸਦਾ ਦੀ ਹੋਮ ਦੀ ਬਲੀ ਨੂੰ ਹਟਾਉਣਗੇ ਅਤੇ ਵਿਗਾੜਨ ਵਾਲੀ ਘਿਣਾਉਣੀ ਵਸਤ ਨੂੰ ਉਸ ਦੇ ਵਿੱਚ ਰੱਖ ਦੇਣਗੇ ਅਤੇ ਜਿਹੜੇ ਨੇਮ ਦੇ ਨਾਲ ਭੈੜੀ ਕਰਤੂਤ ਕਰਦੇ ਹਨ ਉਨ੍ਹਾਂ ਨੂੰ ਉਹ ਲੱਲੋ ਪੱਤੋ ਕਰ ਕੇ ਵਿਗਾੜੇਗਾ ਪਰ ਜਿਹੜੇ ਲੋਕ ਆਪਣੇ ਪਰਮੇਸ਼ੁਰ ਨੂੰ ਸਿਆਣਦੇ ਹਨ ਓਹ ਬਲਵਾਨ ਹੋਣਗੇ ਅਤੇ ਕੰਮ ਕਰਨਗੇ