ਦਾਨੀਏਲ 2:27-28
ਦਾਨੀਏਲ 2:27-28 PUNOVBSI
ਦਾਨੀਏਲ ਨੇ ਰਾਜੇ ਦੇ ਦਰਬਾਰ ਉੱਤਰ ਦੇ ਕੇ ਆਖਿਆ, ਉਹ ਭੇਤ ਜੋ ਮਹਾਰਾਜ ਪੁੱਛਦਾ ਹੈ ਨਾ ਤੇ ਗਿਆਨੀ ਨਾ ਜਾਦੂਗਰ ਨਾ ਮੰਤ੍ਰੀ ਨਾ ਅਗੰਮ ਜਾਣੀ ਮਹਾਰਾਜ ਨੂੰ ਦੱਸ ਸੱਕਦੇ ਹਨ ਪਰ ਅਕਾਸ਼ ਉੱਤੇ ਇੱਕ ਪਰਮੇਸ਼ੁਰ ਹੈ ਜਿਹੜਾ ਭੇਤਾਂ ਦੀਆਂ ਗੱਲਾਂ ਪਰਗਟ ਕਰਦਾ ਹੈ ਅਤੇ ਉਹ ਨੇ ਮਹਾਰਾਜ ਨਬੂਕਦਨੱਸਰ ਉੱਤੇ ਪਰਗਟ ਕੀਤਾ ਹੈ ਕਿ ਅੰਤ ਦੇ ਦਿਨਾਂ ਵਿੱਚ ਕੀ ਕੁਝ ਹੋ ਜਾਵੇਗਾ। ਤੁਹਾਡਾ ਸੁਫ਼ਨਾ ਤੇ ਤੁਹਾਡੇ ਸਿਰ ਦੇ ਦਰਸ਼ਣ ਜਿਹੜੇ ਤੁਸਾਂ ਆਪਣੇ ਪਲੰਘ ਉੱਤੇ ਵੇਖੇ ਏਹ ਹਨ