ਦਾਨੀਏਲ 2:44
ਦਾਨੀਏਲ 2:44 PUNOVBSI
ਉਨ੍ਹਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੀਕ ਨੇਸਤ ਨਾ ਹੋਵੇਗਾ ਅਤੇ ਉਹ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਏਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ ਚੂਰ ਕਰ ਕੇ ਸਤਿਆ ਨਾਸ ਕਰੇਗਾ ਪਰ ਆਪ ਸਦਾ ਤਾਈਂ ਖੜਾ ਰਹੇਗਾ