ਦਾਨੀਏਲ 3:28
ਦਾਨੀਏਲ 3:28 PUNOVBSI
ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਦੂਤ ਨੂੰ ਘੱਲਿਆ ਅਤੇ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਨ੍ਹਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਨਜ਼ਰ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨਾ ਹੋਰ ਕਿਸੇ ਦਿਓਤੇ ਦੀ ਸੇਵਾ ਯਾ ਬੰਦਗੀ ਨਾ ਕਰਨ