ਦਾਨੀਏਲ 3:29
ਦਾਨੀਏਲ 3:29 PUNOVBSI
ਏਸ ਕਰਕੇ ਮੈਂ ਏਹ ਹੁਕਮ ਜਾਰੀ ਕਰਦਾ ਹਾਂ ਕਿ ਜੋ ਲੋਕ ਯਾ ਕੌਮਾਂ ਯਾ ਭਾਖਿਆਂ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੋਈ ਬੁਰੀ ਗੱਲ ਆਖਣਗੀਆਂ ਤਾਂ ਉਨ੍ਹਾਂ ਦੇ ਟੁਕੜੇ ਟੁਕੜੇ ਕੀਤੇ ਜਾਣਗੇ ਅਤੇ ਉਨ੍ਹਾਂ ਦੇ ਘਰ ਕੂੜੇ ਦੇ ਢੇਰ ਹੋ ਜਾਣਗੇ, ਕਿਉਂ ਜੋ ਹੋਰ ਕੋਈ ਦਿਓਤਾ ਨਹੀਂ ਜਿਹੜਾ ਏਸ ਪਰਕਾਰ ਬਚਾ ਸੱਕੇ!