ਦਾਨੀਏਲ 4:34
ਦਾਨੀਏਲ 4:34 PUNOVBSI
ਉਨ੍ਹਾਂ ਦਿਨਾਂ ਦੇ ਬੀਤਣ ਉੱਤੇ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫੇਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ। ਜਿਹ ਦੀ ਸਰਦਾਰੀ ਸਦੀਪਕ ਸਰਦਾਰੀ, ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਹੈ !