ਦਾਨੀਏਲ 5:25-28
ਦਾਨੀਏਲ 5:25-28 PUNOVBSI
ਅਤੇ ਲਿਖਤ ਜੋ ਲਿਖੀ ਗਈ ਸੋ ਇਹ ਹੈ, "ਮਨੇ ਮਨੇ ਤਕੇਲ ਊਫਰਸੀਨ" ਅਤੇ "ਮਨੇ" ਪਦ ਦਾ ਇਹ ਅਰਥ ਹੈ ਪਰਮੇਸ਼ੁਰ ਨੇ ਤੇਰੇ ਰਾਜ ਦਾ ਲੇਖਾ ਕੀਤਾ ਅਤੇ ਉਹ ਦਾ ਛੇਕੜ ਕਰ ਦਿੱਤਾ "ਤਕੇਲ" ਦਾ ਇਹ ਅਰਥ ਹੈ ਜੋ ਤੂੰ ਤਕੜੀ ਵਿੱਚ ਤੋਂਲਿਆ ਗਿਆ ਅਤੇ ਘੱਟ ਨਿੱਕਲਿਆ "ਪਰੇਸ" ਦਾ ਇਹ ਅਰਥ ਹੈ ਜੋ ਤੇਰਾ ਰਾਜ ਵੰਡਿਆ ਗਿਆ ਅਤੇ ਮਾਦੀਆਂ ਅਰ ਫਾਰਸੀਆਂ ਨੂੰ ਦਿੱਤਾ ਗਿਆ