ਦਾਨੀਏਲ 6:10
ਦਾਨੀਏਲ 6:10 PUNOVBSI
ਜਦ ਦਾਨੀਏਲ ਨੂੰ ਮਲੂਮ ਹੋਇਆ ਕਿ ਉਸ ਲਿਖਤ ਉੱਤੇ ਸਹੀ ਪੈ ਗਈ ਹੈ ਤਾਂ ਉਹ ਆਪਣੇ ਘਰ ਵਿੱਚ ਆਇਆ ਅਤੇ ਆਪਣੀ ਕੋਠੜੀ ਦੀ ਬਾਰੀ ਖੋਲ੍ਹ ਕੇ ਜਿਹੜੀ ਯਰੂਸ਼ਲਮ ਵੱਲ ਸੀ ਅਤੇ ਦਿਨ ਵਿੱਚ ਤਿੰਨ ਵਾਰੀ ਗੋਡੇ ਨਿਵਾ ਕੇ ਪਰਮੇਸ਼ੁਰ ਦੇ ਸਾਹਮਣੇ ਜਿਵੇਂ ਅੱਗੇ ਕਰਦਾ ਸੀ ਬੇਨਤੀ ਕੀਤੀ ਅਤੇ ਸ਼ੁਕਰ ਮਨਾਇਆ