ਦਾਨੀਏਲ 9:27
ਦਾਨੀਏਲ 9:27 PUNOVBSI
ਅਤੇ ਉਹ ਬਹੁਤਿਆਂ ਦੇ ਨਾਲ ਇੱਕ ਸਾਤੇ ਲਈ ਪੱਕਾ ਨੇਮ ਬੰਨ੍ਹੇਗਾ ਅਤੇ ਸਾਤੇ ਦੇ ਵਿਚਕਾਰ ਉਹ ਬਲੀਆਂ ਅਰ ਭੇਟਾਂ ਨੂੰ ਮੁਕਾ ਦੇਵੇਗਾ ਅਤੇ ਘਿਣਾਉਣੀਆਂ ਵਸਤਾਂ ਦੇ ਪਰ ਉੱਤੇ ਇੱਕ ਆਵੇਗਾ ਜੋ ਉਜਾੜਦਾ ਹੈ ਅਤੇ ਪੂਰੇ ਅਰ ਠਹਿਰਾਏ ਹੋਏ ਅੰਤ ਤੀਕਰ ਕ੍ਰੋਧ ਉੱਜੜੇ ਹੋਇਆਂ ਉੱਤੇ ਪਾਇਆ ਜਾਏਗਾ।।