ਦਾਨੀਏਲ 9:4
ਦਾਨੀਏਲ 9:4 PUNOVBSI
ਅਤੇ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਅਰਦਾਸ ਕੀਤੀ ਨਾਲੇ ਮੈਂ ਮੰਨ ਲਿਆ ਅਤੇ ਆਖਿਆ, ਹੇ ਪ੍ਰਭੁ, ਜਿਹੜਾ ਵੱਡਾ ਅਤੇ ਭਿਆਣਕ ਪਰਮੇਸ਼ੁਰ ਹੈਂ ਅਤੇ ਉਸ ਨੇਮ ਨੂੰ ਆਪਣੇ ਪ੍ਰੀਤਮਾਂ ਦੇ ਨਾਲ ਅਤੇ ਜਿਹੜੇ ਤੇਰੇ ਆਗਿਆਕਾਰੀ ਹਨ ਉਨ੍ਹਾਂ ਦੇ ਨਾਲ ਚੇਤੇ ਰੱਖਦਾ ਹੈਂ ਅਤੇ ਉਨ੍ਹਾਂ ਉੱਤੇ ਦਯਾ ਰੱਖਦਾ ਹੈਂ