ਬਿਵਸਥਾਸਾਰ 4:9
ਬਿਵਸਥਾਸਾਰ 4:9 PUNOVBSI
ਕੇਵਲ ਚੌਕਸ ਰਹੋ ਅਤੇ ਆਪਣੇ ਮਨ ਦੀ ਬਹੁਤ ਰਾਖੀ ਕਰੋ ਮਤੇ ਤੁਸੀਂ ਉਨ੍ਹਾਂ ਗੱਲਾਂ ਨੂੰ ਭੁੱਲ ਜਾਓ ਜਿਹੜੀਆਂ ਤੁਹਾਡੀਆਂ ਅੱਖਾਂ ਨੇ ਵੇਖੀਆਂ ਹਨ ਅਤੇ ਓਹ ਤੁਹਾਡੇ ਹਿਰਦੇ ਵਿੱਚੋਂ ਜੀਵਨ ਭਰ ਨਿੱਕਲ ਜਾਣ ਪਰ ਤੁਸੀਂ ਓਹ ਆਪਣੇ ਪੁੱਤ੍ਰਾਂ ਅਤੇ ਪੋਤ੍ਰਿਆਂ ਨੂੰ ਦੱਸਿਓ