ਬਿਵਸਥਾਸਾਰ 5:13-14
ਬਿਵਸਥਾਸਾਰ 5:13-14 PUNOVBSI
ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ ਧੰਦਾ ਕਰ ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਤੂੰ ਉਸ ਵਿੱਚ ਕੋਈ ਕੰਮ ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤ੍ਰ, ਨਾ ਤੇਰੀ ਧੀ, ਨਾ ਤੇਰਾ ਗੋੱਲਾ, ਨਾ ਤੇਰੀ ਗੋੱਲੀ, ਨਾ ਤੇਰਾ ਬਲਦ, ਨਾ ਤੇਰਾ ਗਧਾ, ਨਾ ਤੇਰਾ ਕੋਈ ਡੰਗਰ, ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ ਤਾਂ ਜੋ ਤੇਰਾ ਗੋੱਲਾ ਅਤੇ ਤੇਰੀ ਗੋੱਲੀ ਤੇਰੇ ਵਾਂਙੁ ਅਰਾਮ ਕਰਨ