ਬਿਵਸਥਾਸਾਰ 5:15
ਬਿਵਸਥਾਸਾਰ 5:15 PUNOVBSI
ਯਾਦ ਰੱਖ ਕਿ ਤੂੰ ਮਿਸਰ ਦੇਸ ਵਿੱਚ ਗੁਲਾਮ ਸੈਂ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੇ ਬਲਵੰਤ ਹੱਥ ਨਾਲ ਅਤੇ ਬਾਂਹ ਲੰਮੀ ਕਰ ਕੇ ਤੈਨੂੰ ਕੱਢ ਲਿਆ। ਏਸ ਲਈ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਸਬਤ ਦੇ ਮੰਨਣ ਦਾ ਹੁਕਮ ਦਿੰਦਾ ਹੈ।।