ਬਿਵਸਥਾਸਾਰ 6:1-2
ਬਿਵਸਥਾਸਾਰ 6:1-2 PUNOVBSI
ਏਹ ਓਹ ਹੁਕਮਨਾਮਾ, ਬਿਧੀਆਂ, ਅਤੇ ਕਨੂਨ ਹਨ ਜਿਨ੍ਹਾਂ ਦਾ ਤੁਹਾਨੂੰ ਸਿਖਾਲਣ ਦਾ ਹੁਕਮ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ ਤਾਂ ਜੋ ਤੁਸੀਂ ਏਹਨਾਂ ਨੂੰ ਉਸ ਧਰਤੀ ਵਿੱਚ ਪੂਰਾ ਕਰੋ ਜਿੱਥੇ ਨੂੰ ਤੁਸੀਂ ਉਹ ਦੇ ਉੱਤੇ ਕਬਜ਼ਾ ਕਰਨ ਲਈ ਲੰਘਦੇ ਹੋ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਅਤੇ ਹੁਕਮਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਜੀਵਨ ਭਰ ਮੰਨੋ, ਤੁਸੀਂ, ਤੁਹਾਡੇ ਪੁੱਤ੍ਰ ਅਤੇ ਤੁਹਾਡੇ ਪੋਤ੍ਰੇ ਤਾਂ ਜੋ ਤੁਹਾਡੇ ਦਿਨ ਲੰਮੇ ਹੋਣ