ਬਿਵਸਥਾਸਾਰ 6:18
ਬਿਵਸਥਾਸਾਰ 6:18 PUNOVBSI
ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਸਤ ਅਤੇ ਸ਼ੁੱਭ ਕੰਮ ਹੈ ਉਹੀ ਕਰੋ ਤੁਸੀਂ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਉਸ ਚੰਗੀ ਧਰਤੀ ਦੇ ਵਿੱਚ ਜਾ ਕੇ ਉਸ ਉੱਤੇ ਕਬਜ਼ਾ ਕਰੋ ਜਿਸ ਦੀ ਸੌਂਹ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ