ਬਿਵਸਥਾਸਾਰ 7:8
ਬਿਵਸਥਾਸਾਰ 7:8 PUNOVBSI
ਪਰ ਏਸ ਲਈ ਕਿ ਯਹੋਵਾਹ ਨੇ ਤੁਹਾਡੇ ਨਾਲ ਪ੍ਰੇਮ ਕੀਤਾ ਅਤੇ ਉਸ ਨੇ ਉਸ ਸੌਂਹ ਦੀ ਪਾਲਨਾ ਕੀਤੀ ਜਿਹੜੀ ਉਸ ਨੇ ਤੁਹਾਡੇ ਪਿਓ ਦਾਦਿਆਂ ਨਾਲ ਖਾਧੀ ਸੀ ਤਾਂ ਯਹੋਵਾਹ ਤੁਹਾਨੂੰ ਬਲਵੰਤ ਹੱਥ ਨਾਲ ਕੱਢ ਕੇ ਬਾਹਰ ਲੈ ਆਇਆ ਅਤੇ ਤੁਹਾਨੂੰ ਗੁਲਾਮੀ ਦੇ ਘਰ ਤੋਂ ਮਿਸਰ ਦੇ ਰਾਜੇ ਫ਼ਿਰਊਨ ਦੇ ਹੱਥੋਂ ਛੁਟਕਾਰਾ ਦਿੱਤਾ