ਉਪਦੇਸ਼ਕ ਦੀ ਪੋਥੀ 4:9-10
ਉਪਦੇਸ਼ਕ ਦੀ ਪੋਥੀ 4:9-10 PUNOVBSI
ਇੱਕ ਨਾਲੋਂ ਦੋ ਚੰਗੇ ਹਨ ਕਿਉਂ ਜੋ ਉਨ੍ਹਾਂ ਦੀ ਮਿਹਨਤ ਦੀ ਚੰਗੀ ਖੱਟੀ ਹੁੰਦੀ ਹੈ ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ ਕਿਉਂ ਜੋ ਉਸ ਦਾ ਦੂਜਾ ਕੋਈ ਨਹੀਂ ਜੋ ਉਹ ਨੂੰ ਚੁੱਕ ਖੜਾ ਕਰੇ!