ਅਫ਼ਸੀਆਂ ਨੂੰ 3:20-21
ਅਫ਼ਸੀਆਂ ਨੂੰ 3:20-21 PUNOVBSI
ਹੁਣ ਉਹ ਦੀ ਜਿਹੜਾ ਅਜਿਹਾ ਸਮਰਥ ਹੈ ਕਿ ਜੋ ਕੁਝ ਅਸੀਂ ਮੰਗਦੇ ਯਾ ਸੋਚਦੇ ਹਾਂ ਉਸ ਨਾਲੋਂ ਅੱਤ ਵਧੀਕ ਕਰ ਸੱਕਦਾ ਹੈ ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਵਿੱਚ ਪੋਹੰਦੀ ਹੈ ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ ਸਾਰੀਆਂ ਪੀੜ੍ਹੀਆਂ ਤੁੀਕੁਰ ਜੁੱਗੋ ਜੁੱਗ ਉਸ ਦੀ ਵਡਿਆਈ ਹੋਵੇ।। ਆਮੀਨ।।