YouVersion Logo
Search Icon

ਅਫ਼ਸੀਆਂ ਨੂੰ 3:9-12

ਅਫ਼ਸੀਆਂ ਨੂੰ 3:9-12 PUNOVBSI

ਅਰ ਇਸ ਗੱਲ ਦਾ ਪਰਕਾਸ਼ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਹ ਨੇ ਸਭ ਵਸਤਾਂ ਉਤਪਤ ਕੀਤੀਆਂ ਭਈ ਹੁਣ ਕਲੀਸਿਯਾ ਦੇ ਰਾਹੀਂ ਸੁਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਇਖ਼ਤਿਆਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ ਉਸ ਸਦੀਪਕ ਮਨਸ਼ਾ ਦੇ ਅਨੁਸਾਰ ਜਿਹੜੀ ਉਹ ਨੇ ਮਸੀਹ ਯਿਸੂ ਸਾਡੇ ਪ੍ਰਭੁ ਵਿੱਚ ਧਾਰੀ ਜਿਹ ਦੇ ਵਿੱਚ ਉਸ ਉੱਤੇ ਨਿਹਚਾ ਕਰਨ ਦੇ ਦੁਆਰਾ ਸਾਨੂੰ ਦਿਲੇਰੀ ਅਤੇ ਢੋਈ ਭਰੋਸੇ ਨਾਲ ਪਰਾਪਤ ਹੁੰਦੀ ਹੈ