ਅਫ਼ਸੀਆਂ ਨੂੰ 4:11-13
ਅਫ਼ਸੀਆਂ ਨੂੰ 4:11-13 PUNOVBSI
ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ ਤਾਂ ਜੋ ਸੇਵਕਾਈ ਦੇ ਕੰਮ ਲਈ ਸੰਤ ਸਿੱਧ ਹੋਣ ਅਤੇ ਮਸੀਹ ਦੀ ਦੇਹੀ ਉਸਰਦੀ ਜਾਵੇ ਜਦੋਂ ਤੀਕ ਅਸੀਂ ਸੱਭੇ ਨਿਹਚਾ ਦੀ ਅਤੇ ਪਰਮੇਸ਼ੁਰ ਦੇ ਪੁੱਤ੍ਰ ਦੀ ਪਛਾਣ ਦੀ ਏਕਤਾ ਅਤੇ ਪੂਰੇ ਮਰਦਾਊਪਣੇ ਤੀਕ ਅਰਥਾਤ ਮਸੀਹ ਦੀ ਪੂਰੀ ਡੀਲ ਦੇ ਅੰਦਾਜ਼ੇ ਤੀਕ ਨਾ ਪਹੁੰਚੀਏ