YouVersion Logo
Search Icon

ਅਫ਼ਸੀਆਂ ਨੂੰ 4:14-15

ਅਫ਼ਸੀਆਂ ਨੂੰ 4:14-15 PUNOVBSI

ਭਈ ਅਸੀਂ ਅਗਾਹਾਂ ਨੂੰ ਇਞਾਣੇ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਐਧਰ ਉੱਧਰ ਡੋਲਦੇ ਫਿਰਦੇ ਹਨ ਸਗੋਂ ਅਸੀਂ ਪ੍ਰੇਮ ਨਾਲ ਸੱਚ ਕਮਾਉਂਦਿਆਂ ਹੋਇਆਂ ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਹਰ ਤਰਾਂ ਵਧਦੇ ਜਾਈਏ