YouVersion Logo
Search Icon

ਅਫ਼ਸੀਆਂ ਨੂੰ 4:22-24

ਅਫ਼ਸੀਆਂ ਨੂੰ 4:22-24 PUNOVBSI

ਭਈ ਤੁਸੀਂ ਅਗਲੇ ਚਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ ਅਤੇ ਆਪਣੇ ਮਨ ਦੇ ਸੁਭਾਉ ਵਿੱਚ ਨਵੇਂ ਬਣੋ ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਉਤਪਤ ਹੋਈ।।