ਅਫ਼ਸੀਆਂ ਨੂੰ 5:1-2
ਅਫ਼ਸੀਆਂ ਨੂੰ 5:1-2 PUNOVBSI
ਸੋ ਤੁਸੀਂ ਪਿਆਰਿਆਂ ਪੁੱਤ੍ਰਾਂ ਵਾਂਙੁ ਪਰਮੇਸ਼ੁਰ ਦੀ ਰੀਸ ਕਰੋ ਅਤੇ ਪ੍ਰੇਮ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪ੍ਰੇਮ ਕੀਤਾ ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰ ਕੇ ਧੂਪ ਦੀ ਸੁਗੰਧ ਲਈ ਦੇ ਦਿੱਤਾ