YouVersion Logo
Search Icon

ਅਫ਼ਸੀਆਂ ਨੂੰ 5:18-20

ਅਫ਼ਸੀਆਂ ਨੂੰ 5:18-20 PUNOVBSI

ਅਤੇ ਮੈਂ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ ਸਗੋਂ ਆਤਮਾ ਨਾਲ ਭਰਪੂਰ ਹੋ ਜਾਓ ਜ਼ਬੂਰ ਅਤੇ ਭਜਨ ਅਤੇ ਆਮਤਕ ਗੀਤ ਗਾ ਕੇ ਇੱਕ ਦੂਏ ਨਾਲ ਗੱਲਾਂ ਕਰੋ ਅਤੇ ਮਨ ਲਾ ਕੇ ਪ੍ਰਭੁ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੁ ਯਿਸੂ ਮਸੀਹ ਦੇ ਨਾਮ ਉੱਤੇ ਪਰਮੇਸ਼ੁਰ ਅਰਥਾਤ ਪਿਤਾ ਦਾ ਸਦਾ ਧੰਨਵਾਦ ਕਰੋ