ਕੂਚ 10:1-2
ਕੂਚ 10:1-2 PUNOVBSI
ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾਹ ਕਿਉਂ ਜੋ ਮੈਂ ਉਸ ਦੇ ਮਨ ਨੂੰ ਅਰ ਉਸ ਦੇ ਟਹਿਲੂਆਂ ਦੇ ਮਨਾਂ ਨੂੰ ਭਾਰੀ ਹੋਣ ਦਿੱਤਾ ਹੈ ਤਾਂ ਜੋ ਮੈਂ ਆਪਣੇ ਏਹ ਨਿਸ਼ਾਨ ਉਨ੍ਹਾਂ ਦੇ ਵਿੱਚ ਵਿਖਾਵਾਂ ਏਸ ਲਈ ਜੋ ਤੂੰ ਆਪਣੇ ਪੁੱਤ੍ਰ ਅਰ ਆਪਣੇ ਪੋਤ੍ਰੇ ਦੇ ਕੰਨਾਂ ਵਿੱਚ ਪਾਇਆ ਕਰੇਂ ਜੋ ਸਖ਼ਤੀ ਮੈਂ ਮਿਸਰ ਉੱਤੇ ਕੀਤੀ ਅਰ ਮੇਰੇ ਨਿਸ਼ਾਨ ਜਿਹੜੇ ਮੈਂ ਉਨ੍ਹਾਂ ਵਿੱਚ ਵਿਖਾਏ ਤਾਂ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ