ਕੂਚ 10:13-14
ਕੂਚ 10:13-14 PUNOVBSI
ਮੂਸਾ ਨੇ ਆਪਣਾ ਢਾਂਗਾ ਮਿਸਰ ਦੀ ਧਰਤੀ ਉੱਤੇ ਲੰਮਾ ਕੀਤਾ ਤਾਂ ਯਹੋਵਾਹ ਨੇ ਉਸ ਸਾਰੇ ਦਿਨ ਅਰ ਸਾਰੀ ਰਾਤ ਉਸ ਧਰਤੀ ਉੱਤੇ ਪੁਰੇ ਦੀ ਹਵਾ ਵਗਾਈ। ਜਾਂ ਸਵੇਰਾ ਹੋਇਆ ਤਾਂ ਪੁਰੇ ਦੀ ਹਵਾ ਸਲਾ ਲੈ ਆਈ ਅਰ ਸਲਾ ਸਾਰੇ ਮਿਸਰ ਦੇਸ ਉੱਤੇ ਚੜ੍ਹ ਆਈ ਅਰ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਉੱਤਰ ਪਈ ਅਤੇ ਐਂਨੀ ਭਾਰੀ ਸੀ ਕਿ ਇਸ ਤੋਂ ਅੱਗੇ ਕਦੀ ਅਜੇ ਹੀ ਸਲਾ ਨਹੀਂ ਆਈ ਸੀ ਅਰ ਨਾ ਏਸ ਤੋਂ ਪਿੱਛੇ ਫੇਰ ਕਦੀ ਹੋਵੇਗੀ