ਕੂਚ 11:5-6
ਕੂਚ 11:5-6 PUNOVBSI
ਅਰ ਮਿਸਰ ਦੇਸ ਵਿੱਚ ਹਰ ਇੱਕ ਪਲੌਠਾ ਫ਼ਿਰਊਨ ਦੇ ਪਲੋਠੇ ਤੋਂ ਲੈਕੇ ਜਿਹੜਾ ਆਪਣੇ ਸਿੰਘਾਸਣ ਉੱਤੇ ਬੈਠਾ ਹੈ ਉਸ ਗੋੱਲੀ ਦੇ ਪਲੋਠੇ ਤੀਕ ਜਿਹੜੀ ਚੱਕੀ ਪਿੱਛੇ ਹੈ ਨਾਲੇ ਹਰ ਇੱਕ ਡੰਗਰ ਦਾ ਪਲੋਠਾ ਮਰ ਜਾਵੇਗਾ ਅਰ ਸਾਰੇ ਮਿਸਰ ਦੇਸ ਵਿੱਚ ਅਜੇਹਾ ਵੱਡਾ ਸਿਆਪਾ ਹੋਵੇਗਾ ਜੋ ਨਾ ਪਿੱਛੇ ਹੋਇਆ ਅਰ ਨਾ ਅੱਗੇ ਨੂੰ ਫੇਰ ਹੋਵੇਗਾ