ਕੂਚ 17:6-7
ਕੂਚ 17:6-7 PUNOVBSI
ਵੇਖ ਮੈਂ ਤੇਰੇ ਅੱਗੇ ਹੋਰੇਬ ਦੀ ਚਟਾਨ ਉੱਤੇ ਖੜਾ ਹੋਵਾਂਗਾ ਅਰ ਤੂੰ ਚਟਾਨ ਨੂੰ ਮਾਰੀਂ ਤਾਂ ਉਸ ਵਿੱਚੋਂ ਪਾਣੀ ਨਿੱਕਲੇਗਾ ਤਾਂ ਜੋ ਪਰਜਾ ਪੀਵੇ। ਤਾਂ ਮੂਸਾ ਨੇ ਇਸਰਾਏਲ ਦੇ ਬਜ਼ੁਰਗਾਂ ਦੇ ਸਨਮੁਖ ਤਿਵੇਂ ਹੀ ਕੀਤਾ ਅਰ ਉਸ ਨੇ ਉਸ ਥਾਂ ਦਾ ਨਾਉਂ ਮੱਸਾਹ ਅਰ ਮਰੀਬਾਹ ਇਸਰਾਏਲ ਦੇ ਘੁਰਕਣ ਦੇ ਕਾਰਨ ਅਰ ਯਹੋਵਾਹ ਦੇ ਪਰਤਾਵੇ ਦੇ ਕਾਰਨ ਏਹ ਆਖਦੇ ਹੋਏ ਰੱਖਿਆ ਭਈ ਯਹੋਵਾਹ ਸਾਡੇ ਵਿਚਕਾਰ ਹੈ ਕਿ ਨਹੀਂ ?।।