ਕੂਚ 2:11-12
ਕੂਚ 2:11-12 PUNOVBSI
ਫੇਰ ਐਉਂ ਹੋਇਆ ਕਿ ਉਨ੍ਹਾਂ ਦਿਨਾਂ ਵਿੱਚ ਜਾਂ ਮੂਸਾ ਵੱਡਾ ਹੋਇਆ ਤਾਂ ਉਸ ਆਪਣੇ ਭਰਾਵਾਂ ਕੋਲ ਬਾਹਰ ਜਾਕੇ ਉਨ੍ਹਾਂ ਦੇ ਭਾਰਾਂ ਨੂੰ ਡਿੱਠਾ ਅਰ ਉਸ ਨੇ ਇੱਕ ਮਿਸਰੀ ਨੂੰ ਵੇਖਿਆ ਜੋ ਉਸ ਦੇ ਭਰਾਵਾਂ ਵਿੱਚੋਂ ਇੱਕ ਇਬਰਾਨੀ ਨੂੰ ਮਾਰ ਰਿਹਾ ਸੀ ਉਸ ਨੇ ਐਧਰ ਓਧਰ ਝਾਤੀ ਮਾਰੀ ਅਤੇ ਜਾਂ ਵੇਖਿਆ ਭਈ ਕੋਈ ਨਹੀਂ ਹੈ ਤਾਂ ਉਸ ਨੇ ਉਸ ਮਿਸਰੀ ਨੂੰ ਮਾਰ ਸੁੱਟਿਆ ਅਤੇ ਰੇਤ ਵਿੱਚ ਲੁੱਕਾ ਦਿੱਤਾ