ਕੂਚ 2:5
ਕੂਚ 2:5 PUNOVBSI
ਫ਼ਿਰਊਨ ਦੀ ਧੀ ਅਸ਼ਨਾਨ ਕਰਨ ਲਈ ਦਰਿਆ ਉੱਤੇ ਉੱਤਰੀ ਅਰ ਤਾਂ ਉਸ ਦੀਆਂ ਸਹੇਲੀਆਂ ਦਰਿਆ ਦੇ ਕੰਢੇ ਕੰਢੇ ਫਿਰਦੀਆਂ ਸਨ ਤਾਂ ਉਸ ਨੇ ਪਿਲਛੀ ਵਿੱਚ ਟੋਕਰਾ ਵੇਖਿਆ। ਉਸ ਆਪਣੀ ਟਹਿਲਣ ਨੂੰ ਉਸ ਦੇ ਲਿਆਉਣ ਨੂੰ ਘੱਲਿਆ