ਕੂਚ 7:11-12
ਕੂਚ 7:11-12 PUNOVBSI
ਫੇਰ ਫ਼ਿਰਊਨ ਨੇ ਵੀ ਸਿਆਣਿਆਂ ਅਰ ਮੰਤ੍ਰੀਆਂ ਨੂੰ ਸੱਦਿਆ ਤਾਂ ਮਿਸਰ ਦੇ ਜਾਦੂਗਰਾਂ ਨੇ ਵੀ ਆਪਣੇ ਮੰਤ੍ਰਾਂ ਜੰਤ੍ਰਾਂ ਨਾਲ ਤਿਵੇਂ ਹੀ ਕੀਤਾ ਉਨ੍ਹਾਂ ਸਭਨਾਂ ਨੇ ਆਪਣੇ ਆਪਣੇ ਢਾਂਗੇ ਸੁੱਟੇ ਅਰ ਓਹ ਸਰਾਲਾਂ ਹੋ ਗਏ ਪਰ ਹਾਰੂਨ ਦਾ ਢਾਂਗਾ ਉਨ੍ਹਾਂ ਦੇ ਢਾਂਗਿਆਂ ਨੂੰ ਨਿਗਲ ਗਿਆ