ਕੂਚ 7:3-4
ਕੂਚ 7:3-4 PUNOVBSI
ਅਰ ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ ਅਰ ਆਪਣੇ ਨਿਸ਼ਾਨਾਂ ਅਰ ਅਚਰਜ ਕੰਮਾਂ ਨੂੰ ਮਿਸਰ ਦੇਸ ਵਿੱਚ ਵਧਾਵਾਂਗਾ ਪਰ ਫ਼ਿਰਊਨ ਤੁਹਾਡੀ ਨਹੀਂ ਸੁਣੇਗਾ ਅਰ ਮੈਂ ਆਪਣਾ ਹੱਥ ਮਿਸਰ ਉੱਤੇ ਪਾਵਾਂਗਾ ਅਤੇ ਆਪਣੀਆਂ ਸੈਨਾਂ ਅਰਥਾਤ ਆਪਣੀ ਪਰਜਾ ਇਸਰਾਏਲ ਨੂੰ ਵੱਡਿਆਂ ਨਿਆਵਾਂ ਨਾਲ ਮਿਸਰ ਦੇਸ ਤੋਂ ਬਾਹਰ ਲੈ ਆਵਾਂਗਾ